180+ Amazing Breakup Status in Punjabi with HD Images

Breakup Status in Punjabi | ਪਿਆਰ ਵਿੱਚ ਹਮੇਸ਼ਾ ਉਤਰਾਅ-ਚੜ੍ਹਾਅ ਆਉਂਦੇ ਹਨ। ਬ੍ਰੇਕਅੱਪ ਵੀ ਉਨ੍ਹਾਂ ਉਤਰਾਅ-ਚੜ੍ਹਾਅ ਵਿੱਚੋਂ ਇੱਕ ਹੈ। ਕਈ ਵਾਰ ਕੁਝ ਹਾਲਾਤਾਂ ਵਿੱਚ ਸਾਨੂੰ ਇੱਕ ਵਾਰ ਆਪਣੇ ਪਿਆਰੇ ਨਾਲ ਬ੍ਰੇਕਅੱਪ ਕਰਨਾ ਪੈਂਦਾ ਹੈ। ਇਹ ਕਾਫੀ ਦਰਦਨਾਕ ਹੈ। ਇਸ ਲੇਖ ਵਿਚ, ਅਸੀਂ ਤੁਹਾਡੇ ਲਈ ਪੰਜਾਬੀ ਵਿਚ ਕੁਝ ਬ੍ਰੇਕਅੱਪ ਸਟੇਟਸ ਪੇਸ਼ ਕਰਨ ਜਾ ਰਹੇ ਹਾਂ, ਜਿਸ ਦੀ ਵਰਤੋਂ ਤੁਸੀਂ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਲਈ ਕਰ ਸਕਦੇ ਹੋ।

प्यार में उतार चढ़ाव तो आता ही रहता है। Breakup भी उन्ही उतार चढ़ावो में से एक है। कई बार कुछ परिस्तिथियों में हमें अपने loved once के साथ breakup भी करना पड़ता है।  यह काफी दुखदायी होता है। इस article में हम आपके लिए कुछ breakup status in punjabi प्रस्तुत करने वाले है, जिनका इस्तेमाल आप अपनी feelings को जाहिर करने के लिए कर सकते है। 

Breakup Status in Punjabi

ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ

ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।

ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!

ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ ❤️

ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ…💔💔

ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ…🥺

ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ, ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ

ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ…

ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ , ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ

ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ

ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ

ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊

ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..🔥🔥

ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ

ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ 💔

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ

ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ

ਟੁੱਟ ਜਾਦੇਂ ਨੇ ਗਰੀਬੀ ‘ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ

ਟੁੱਟਿਆ ਯਕੀਨ ਦੂਜੀ ✌ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ

ਮਰਦੀ ਸੀ ਜਿਹੜੀ ਕਦੇ ਮਿੱਤਰਾ ਦੀ ਟੌਹਰ ਤੇ ਮਰ ਗਈ ਉਹ ਪਾਸਪੋਰਟ ਵਾਲੀ ਮੋਹਰ ਤੇ

ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ..😊

ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ

ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ…

ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ…

ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !

ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ 🥺

ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ.😊😊

ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ

ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ

ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ

ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ 😊

ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |💔

ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ, ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ

ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ

ਆਸ਼ਕੀ ‘ ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |

ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ

ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ

ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ

ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ 😢😢

ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…

ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ

ਤੇਰੀ 👦Chat📱 ਪੁਰਾਣੀ ਪੜ੍ਹ ਕੇ ਦਿਲ 💔ਜਿਹਾ ਰੋ 😢ਬੈਂਠਾ

ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ ! 💕

ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ

ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ 🤔🤔 ਤਕਲੀਫ ਨਹੀਂ ਹੁੰਦੀ |

ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |💔

ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |🤫

ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥

ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ

ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.💯💯

Also Read – Attitude Status for Girls

Spread the love

Leave a Comment

Your email address will not be published. Required fields are marked *

Scroll to Top